HomePunjabi NewsLiberal Breakingਕਾਂਗਰਸ ਲੋਕ ਸਭਾ ਚੋਣਾਂ ਦੇ ਲਈ ਅੱਜ ਪਹਿਲੀ ਸੂਚੀ ਕਰ ਸਕਦੀ ਹੈ...

ਕਾਂਗਰਸ ਲੋਕ ਸਭਾ ਚੋਣਾਂ ਦੇ ਲਈ ਅੱਜ ਪਹਿਲੀ ਸੂਚੀ ਕਰ ਸਕਦੀ ਹੈ ਜਾਰੀ

ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਪੰਜਾਬ ਦੇ 2 ਸੰਸਦ ਮੈਂਬਰਾਂ ਦੇ ਨਾਵਾਂ ‘ਤੇ ਰੋਕ ਰੱਖਦੇ ਹੋਏ ਇਸ ਵਾਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ 2 ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।

RELATED ARTICLES

Most Popular

Recent Comments