HomePunjabi NewsLiberal Breakingਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਅਤੇ ਅਧੀਕਾਰੀਆਂ ਤੇ ਲਗਾਏ ਗੰਭੀਰ...

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਅਤੇ ਅਧੀਕਾਰੀਆਂ ਤੇ ਲਗਾਏ ਗੰਭੀਰ ਦੋਸ਼

ਪੰਜਾਬ ਦੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੀ ਸੀਐਮ ਹਾਊਸ ਤੋਂ ਥੋੜ੍ਹੀ ਦੂਰੀ ’ਤੇ ਮਾਈਨਿੰਗ ਕੀਤੀ ਜਾ ਰਹੀ ਹੈ। ਵਿਧਾਇਕ ਵੀ ਕੋਈ ਕਾਰਵਾਈ ਨਹੀਂ ਕਰ ਰਹੇ ਹਨ।

RELATED ARTICLES

Most Popular

Recent Comments