ਕਾਂਗਰਸ ਪਾਰਟੀ ਦੇ ਆਦਮਪੁਰ ਤੋਂ ਮੌਜੂਦਾ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਕੋਟਲੀ ਨੂੰ 2 ਸਥਾਈ ਸੰਮਤੀਆਂ ਦਾ ਮੈਂਬਰ ਚੁਣਿਆ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਕਲਿਆਣ ਸੰਮਤੀ ਦੇ ਮੈਂਬਰ ਵਜੋਂ ਚੁਣਿਆ ਗਿਆ ਹੈ।
ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਵਿਧਾਨ ਸਭਾ ਵਿੱਚ ਮਿਲੀ ਵੱਡੀ ਜ਼ਿੰਮੇਵਾਰੀ
RELATED ARTICLES