ਬਰਨਾਲਾ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ, ਜਦਕਿ ਉਨ੍ਹਾਂ ਨਾਲ ਜਿੱਤੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿਧਾਨ ਸਭਾ ਵੱਲੋਂ 4 ਦਸੰਬਰ ਦਾ ਸਮਾਂ ਦਿੱਤਾ ਗਿਆ ਸੀ। ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਵਿਧਾਨ ਸਭਾ ਸਪੀਕਰ ਨੇ ਹੁਣ ਉਨ੍ਹਾਂ ਨੂੰ 9 ਦਸੰਬਰ ਨੂੰ ਬੁਲਾਇਆ ਹੈ।
ਬਰਨਾਲਾ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਹੁਣ 9 ਦਸੰਬਰ ਨੂੰ ਚੁੱਕਣਗੇ ਸਹੁੰ
RELATED ARTICLES