Saturday, April 27, 2024
HomePunjabi NewsLiberal Breakingਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪਾਰਟੀ ਛੱਡਣ ਦੀਆਂ ਚਰਚਾ ਨੂੰ ਦੱਸਿਆ ਅਫਵਾਹ

ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪਾਰਟੀ ਛੱਡਣ ਦੀਆਂ ਚਰਚਾ ਨੂੰ ਦੱਸਿਆ ਅਫਵਾਹ

ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਗੁਰਜੀਤ ਔਜਲਾ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਖੁਦ ਗੁਰਜੀਤ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ । ਉਹਨਾਂ ਨੇ ਤਮਾਮ ਚਰਚਾਵਾਂ ਤੇ ਵਿਰਾਮ ਲਗਾਉਂਦਿਆਂ ਹੋਇਆਂ ਕਿਹਾ ਹੈ ਕਿ ਉਹ ਪਾਰਟੀ ਛੱਡ ਕੇ ਕਿਤੇ ਨਹੀਂ ਜਾ ਰਹੇ। ਪਿਛਲੇ ਦਿਨੀਂ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਸੀ ਕਿ ਗੁਰਜੀਤ ਔਜਲਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ।

RELATED ARTICLES

Most Popular

Recent Comments