HomePunjabi NewsLiberal Breakingਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਿਸ ਨੇ ਕੀਤਾ ਘਰ ਵਿੱਚ ਨਜ਼ਰਬੰਦ

ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਿਸ ਨੇ ਕੀਤਾ ਘਰ ਵਿੱਚ ਨਜ਼ਰਬੰਦ

ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਪੁਲੀਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।

RELATED ARTICLES

Most Popular

Recent Comments