ਪੰਜਾਬ ਦੇ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਦਰਜ ਹੋਈ ਐਫ. ਆਈ. ਆਰ.
RELATED ARTICLES