Wednesday, July 3, 2024
HomePunjabi NewsLiberal Breakingਕਾਂਗਰਸ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਸੰਗਰੂਰ ਤੋਂ ਐਲਾਨਿਆ ਉਮੀਦਵਾਰ

ਕਾਂਗਰਸ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਸੰਗਰੂਰ ਤੋਂ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਦੇ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ । ਇਸ ਤੋਂ ਬਾਅਦ ਖਹਿਰਾ ਨੇ ਕਿਹਾ ਕਿ ਉਹ ਜਿੱਤ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਦੱਸ ਦਈਏ ਕਿ ਸੰਗਰੂਰ ਲੋਕ ਸਭਾ ਸੀਟ ਹੋਟ ਸੀਟ ਮੰਨੀ ਜਾਂਦੀ ਹੈ ਅਤੇ ਸਭ ਪਾਰਟੀਆਂ ਇਸ ਸੀਟ ਤੇ ਜਿੱਤ ਹਾਸਲ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ।

RELATED ARTICLES

Most Popular

Recent Comments