ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਅੰਦਰ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਆਪਣੀ ਮਜਬੂਤੀ ਨੂੰ ਹੋਰ ਵਧਾਉਣ ਵਿੱਚ ਜੁੱਟ ਗਈ ਹੈ। ਇਸ ਦੇ ਚਲਦੇ ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਬਦਲਿਆ ਹਲਕਾ ਇੰਚਾਰਜ ਸਾਬਕਾ ਸਾਂਸਦ ਜਸਬੀਰ ਸਿੰਘ ਡਿੰਪਾ ਨੂੰ ਲਗਾਇਆ ਗਿਆ ਹਲਕਾ ਇੰਚਾਰਜ।
ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਬਦਲਿਆ ਹਲਕਾ ਇੰਚਾਰਜ
RELATED ARTICLES