HomePunjabi NewsLiberal Breakingਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਬਦਲਿਆ ਹਲਕਾ ਇੰਚਾਰਜ

ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਬਦਲਿਆ ਹਲਕਾ ਇੰਚਾਰਜ

ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਅੰਦਰ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਆਪਣੀ ਮਜਬੂਤੀ ਨੂੰ ਹੋਰ ਵਧਾਉਣ ਵਿੱਚ ਜੁੱਟ ਗਈ ਹੈ। ਇਸ ਦੇ ਚਲਦੇ ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਬਦਲਿਆ ਹਲਕਾ ਇੰਚਾਰਜ ਸਾਬਕਾ ਸਾਂਸਦ ਜਸਬੀਰ ਸਿੰਘ ਡਿੰਪਾ ਨੂੰ ਲਗਾਇਆ ਗਿਆ ਹਲਕਾ ਇੰਚਾਰਜ।

RELATED ARTICLES

Most Popular

Recent Comments