Sunday, April 21, 2024
HomePunjabi NewsLiberal Breakingਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਬਲਕੌਰ ਸਿੰਘ ਦੇ ਪਰਿਵਾਰ ਨਾਲ ਮਿਲ...

ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਬਲਕੌਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦਿੱਤੀ ਵਧਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਬੱਚੇ ਨੇ ਜਨਮ ਲਿਆ ਹੈ। ਸੋਸ਼ਲ ਮੀਡੀਆ ਤੇ ਖੁਦ ਬਲਕੌਰ ਸਿੰਘ ਨੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਉਹਨਾਂ ਨੂੰ ਸਭ ਤਰਫ ਤੋਂ ਵਧਾਈਆਂ ਮਿਲ ਰਹੀਆਂ ਹਨ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵੀ ਬਲਕੌਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਉਹਨਾਂ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ।

RELATED ARTICLES

Most Popular

Recent Comments