Sunday, May 19, 2024
HomePunjabi NewsLiberal Breakingਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ...

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਾਧਿਆ ਨਿਸ਼ਾਨਾ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੋਸ਼ਲ ਮੀਡੀਆ ਪੋਸਟ ਕੀਤੀ। ਖੜਗੇ ਨੇ ਲਿਖਿਆ ਕਿ ਮੋਦੀ ਅਤੇ ਸ਼ਾਹ ਦੇ ਸਿਆਸੀ ਅਤੇ ਵਿਚਾਰਧਾਰਕ ਪੂਰਵਜਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਭਾਰਤੀਆਂ ਦੇ ਖਿਲਾਫ ਬ੍ਰਿਟਿਸ਼ ਅਤੇ ਮੁਸਲਿਮ ਲੀਗ ਦਾ ਸਮਰਥਨ ਕੀਤਾ ਸੀ।

RELATED ARTICLES

Most Popular

Recent Comments