Sunday, July 7, 2024
HomePunjabi NewsLiberal Breakingਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ 11 ਤਰੀਕ ਨੂੰ ਆਉਣਗੇ ਪੰਜਾਬ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ 11 ਤਰੀਕ ਨੂੰ ਆਉਣਗੇ ਪੰਜਾਬ

ਕਨਵੈਨਸ਼ਨ ਅਤੇ ਲੋਕ ਸਭਾ ਚੋਣਾਂ ਸਬੰਧੀ ਵੀਰਵਾਰ ਨੂੰ ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਦੱਸਿਆ ਗਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ 11 ਫਰਵਰੀ ਨੂੰ ਪੰਜਾਬ ਆ ਰਹੇ ਹਨ। ਉਹ ਪੰਜਾਬ ਵਿੱਚ ਕਾਂਗਰਸ ਦੀ ਕਨਵੈਨਸ਼ਨ ਦਾ ਹਿੱਸਾ ਹੋਣਗੇ। ਉਨ੍ਹਾਂ ਦਾ ਉਦੇਸ਼ ਲੋਕ ਸਭਾ ਚੋਣਾਂ ਵਿੱਚ india ਗੱਠਜੋੜ ਨੂੰ ਲੈ ਕੇ ਵਿਰੋਧੀ ਧਿਰ ਨੂੰ ਸ਼ਾਂਤ ਕਰਨਾ ਹੈ।

RELATED ARTICLES

Most Popular

Recent Comments