ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੈਨੀਫੈਸਟੋ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਜਾਰੀ ਕੀਤਾ। ਮੈਨੀਫੈਸਟੋ ਦੇ ਵਿੱਚ ਅੱਠ ਵਾਅਦੇ ਕੀਤੇ ਗਏ ਹਨ । ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਹੁੰਦੀ ਹੈ ਤਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪਹਿਲ ਦੇ ਅਧਾਰ ਤੇ ਪੂਰੇ ਕੀਤੇ ਜਾਣਗੇ।
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ
RELATED ARTICLES