HomePunjabi NewsLiberal Breakingਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੈਨੀਫੈਸਟੋ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਜਾਰੀ ਕੀਤਾ। ਮੈਨੀਫੈਸਟੋ ਦੇ ਵਿੱਚ ਅੱਠ ਵਾਅਦੇ ਕੀਤੇ ਗਏ ਹਨ । ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਹੁੰਦੀ ਹੈ ਤਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪਹਿਲ ਦੇ ਅਧਾਰ ਤੇ ਪੂਰੇ ਕੀਤੇ ਜਾਣਗੇ।

RELATED ARTICLES

Most Popular

Recent Comments