HomePunjabi NewsLiberal Breakingਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ...

ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਸ਼ੁੱਕਰਵਾਰ ਸ਼ਾਮ 7.15 ਵਜੇ ਪਾਰਟੀ ਨੇ 39 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਮੁਤਾਬਕ ਰਾਹੁਲ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ। ਉਹ ਅਜੇ ਵੀ ਉਥੋਂ ਸੰਸਦ ਮੈਂਬਰ ਹਨ। ਰਾਹੁਲ ਤੋਂ ਇਲਾਵਾ ਭੁਪੇਸ਼ ਬਘੇਲ ਅਤੇ ਸ਼ਸ਼ੀ ਥਰੂਰ ਦੇ ਨਾਂ ਵੀ ਸੂਚੀ ‘ਚ ਹਨ।

RELATED ARTICLES

Most Popular

Recent Comments