HomePunjabi NewsLiberal Breakingਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ

ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ

ਲੋਕ ਸਭਾ ਚੋਣਾਂ ਦੇ ਅੰਤਰਗਤ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਗਈ ਹੈ। ਜਿਸ ‘ਚ ਰਾਜਸਥਾਨ ਤੋਂ ਚਾਰ ਅਤੇ ਤਾਮਿਲਨਾਡੂ ਤੋਂ ਇਕ ਉਮੀਦਵਾਰ ਸ਼ਾਮਲ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤਾਮਿਲਨਾਡੂ ਵਿਧਾਨ ਸਭਾ ਦੀ ਸੀਟ ਨੰਬਰ 233 ਵਿਲਵਨਕੋਡ ਤੋਂ ਉਪ ਚੋਣਾਂ ਵਿਚ ਡਾ. ਥਰਹਾਈ ਕਥਬਰਟ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

RELATED ARTICLES

Most Popular

Recent Comments