HomePunjabi NewsLiberal Breakingਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਆਪ ਸਰਕਾਰ ਨੂੰ ਦੱਸਿਆ...

ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਆਪ ਸਰਕਾਰ ਨੂੰ ਦੱਸਿਆ ਅਸਥਿਰ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਵੀਂ ਕੈਬਨਿਟ ਨੂੰ ਲੈ ਕੇ ਕਾਂਗਰਸੀ ਆਗੂ ਹੁਣ ਤਾਅਨੇ ਮਾਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਅਸਥਿਰ ਸਰਕਾਰ ਚੱਲ ਰਹੀ ਹੈ। ਢਾਈ ਸਾਲਾਂ ਵਿੱਚ ਚਾਰ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਹੋਇਆ।

RELATED ARTICLES

Most Popular

Recent Comments