ਆਗਾਮੀ ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੀਆਂ ਪੰਜ ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰਨਾ ਹਜੇ ਬਾਕੀ ਹੈ। ਦੱਸ ਦਈਏ ਕਿ ਪਾਰਟੀ ਵੱਲੋਂ 27 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਇਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਕਾਂਗਰਸ ਵੱਲੋਂ ਦੋ ਦਾਵੇਦਾਰਾਂ ਦੇ ਨਾਮ ਮੰਗੇ ਗਏ ਹਨ ਇਸ ਤੋਂ ਬਾਅਦ ਉਮੀਦਵਾਰਾਂ ਦਾ ਨਾਮ ਫਾਈਨਲ ਕੀਤਾ ਜਾਵੇਗਾ।