HomePunjabi NewsLiberal Breakingਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੇ ਕੀਤਾ ਰਵਨੀਤ ਬਿੱਟੂ ਦਾ ਵਿਰੋਧ

ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੇ ਕੀਤਾ ਰਵਨੀਤ ਬਿੱਟੂ ਦਾ ਵਿਰੋਧ

ਲੁਧਿਆਣਾ ਵਿੱਚ ਕਾਂਗਰਸ ਵਰਕਰਾਂ ਨੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਨੇ ਰੋਸ ਮਾਰਚ ਕੱਢਿਆ, ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ। ਉਨ੍ਹਾਂ ਭਾਜਪਾ ਦਫ਼ਤਰ ਦਾ ਘਿਰਾਓ ਵੀ ਕੀਤਾ। ਹੰਗਾਮਾ ਵਾਧਾ ਦੇਖ ਕੇ ਪੁਲਿਸ ਨੂੰ ਤੈਨਾਤ ਕਰਨਾ ਪਿਆ।

RELATED ARTICLES

Most Popular

Recent Comments