HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਾਸਤੇ 45ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਾਸਤੇ 45ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 45ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡਾਕਟਰਾਂ ਦੇ ਮੁਤਾਬਿਕ ਉਹਨਾਂ ਦੀ ਸਿਹਤ ਬਹੁਤ ਜ਼ਿਆਦਾ ਕਮਜ਼ੋਰ ਹੈ ਅਤੇ ਬਲੱਡ ਪ੍ਰੈਸ਼ਰ ਲਗਾਤਾਰ ਘਟ ਰਿਹਾ ਹੈ। ਇਸ ਕਰਕੇ ਡੱਲੇਵਾਲ ਹੁਣ ਕਿਸੇ ਨਾਲ ਮੁਲਾਕਾਤ ਵੀ ਨਹੀਂ ਕਰ ਰਹੇ। ਉਧਰ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ।

RELATED ARTICLES

Most Popular

Recent Comments