ਚੰਡੀਗੜ੍ਹ: ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਰਾਜਾ ਵੜਿੰਗ ਦੀ ਵਾਇਰਲ ਆਡੀਓ ਕਲਿੱਪ ਦਾ ਗੰਭੀਰ ਨੋਟਿਸ ਲੈਂਦਿਆਂ ਕਾਰਵਾਈ ਕੀਤੀ ਹੈ। ਰਾਜਾ ਵੜਿੰਗ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਆਪ’ ‘ਤੇ ਸਿਆਸੀ ਬਦਲੇ ਲਈ ਸੰਸਥਾਵਾਂ ਦੀ ਗਲਤ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ।
ਬ੍ਰੇਕਿੰਗ: ਵਾਇਰਲ ਆਡੀਓ ਮਾਮਲੇ ‘ਚ ਰਾਜਾ ਵੜਿੰਗ ‘ਤੇ ਕਾਰਵਾਈ; ਵੜਿੰਗ ਬੋਲੇ- ਸਿਆਸੀ ਬਦਲੇ ਲਈ ਸੰਸਥਾਵਾਂ ਦੀ ਹੋ ਰਹੀ ਦੁਰਵਰਤੋਂ
RELATED ARTICLES


