ਚੰਡੀਗੜ੍ਹ: ਪੰਜਾਬ ਵਿਧਾਨ ਸਭਾ, ਐਮਐਲਏ ਹੋਸਟਲ ਅਤੇ ਹੋਰ ਸਰਕਾਰੀ ਸੰਸਥਾਵਾਂ ਦੇ ਕੀਮਤੀ ਵਿਰਾਸਤੀ ਫਰਨੀਚਰ ਦੀ ਅਮਰੀਕਾ ਵਿੱਚ ਗੈਰ-ਕਾਨੂੰਨੀ ਨਿਲਾਮੀ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਰਦੇਸ਼ਾਂ ‘ਤੇ ਹਾਊਸ ਕਮੇਟੀ ਨੇ ਉੱਚ-ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮੇਟੀ ਫਰਨੀਚਰ ਦੇ ਅਸਲ ਕਸਟੋਡੀਅਨ ਅਤੇ ਤਸਕਰੀ ਦੇ ਤੱਥਾਂ ਦਾ ਪਤਾ ਲਗਾ ਕੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰੇਗੀ।
ਪੰਜਾਬ ਵਿਧਾਨ ਸਭਾ ਤੇ MLA ਹੋਸਟਲ ਦਾ ਕਰੋੜਾਂ ਦਾ ਵਿਰਾਸਤੀ ਫਰਨੀਚਰ ਅਮਰੀਕਾ ‘ਚ ਨਿਲਾਮ; ਸਪੀਕਰ ਸੰਧਵਾਂ ਦੇ ਨਿਰਦੇਸ਼ਾਂ ‘ਤੇ ਹਾਊਸ ਕਮੇਟੀ ਨੇ ਸ਼ੁਰੂ ਕੀਤੀ ਜਾਂਚ
RELATED ARTICLES


