Friday, July 5, 2024
HomePunjabi NewsLiberal Breakingਨਸਾਓ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ ਦੀ ਖਤਰਨਾਕ ਪਿੱਚ ਨੂੰ ਲੈ ਕੇ ਵਿਵਾਦ ਸ਼ੁਰੂ,...

ਨਸਾਓ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ ਦੀ ਖਤਰਨਾਕ ਪਿੱਚ ਨੂੰ ਲੈ ਕੇ ਵਿਵਾਦ ਸ਼ੁਰੂ, ICC ਨੇ ਚੁੱਕਿਆ ਇਹ ਕਦਮ

ਨਸਾਓ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ ਦੀ ਖਤਰਨਾਕ ਪਿੱਚ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇੱਥੇ ਇੱਕ ਤੋਂ ਬਾਅਦ ਇੱਕ ਘੱਟ ਸਕੋਰ ਵਾਲਾ ਮੈਚ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇੱਥੇ ਭਾਰਤ-ਆਇਰਲੈਂਡ ਮੈਚ ਦੌਰਾਨ ਡਰਾਪ-ਇਨ ਪਿੱਚਾਂ ‘ਚ ਅਸਾਧਾਰਨ ਉਛਾਲ ਦੇਖਣ ਨੂੰ ਮਿਲਿਆ, ਜਿਸ ਕਾਰਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਵਿਕਟਕੀਪਰ ਰਿਸ਼ਭ ਪੰਤ ਜ਼ਖਮੀ ਹੋ ਗਏ। ਆਈਸੀਸੀ ਨੇ ਭਾਰਤ-ਪਾਕਿਸਤਾਨ ਮੈਗਾ ਮੈਚ ਤੋਂ ਪਹਿਲਾਂ ਡਰਾਪ-ਇਨ ਪਿੱਚਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਹੈ।

RELATED ARTICLES

Most Popular

Recent Comments