ਭਾਜਪਾ ਉਮੀਦਵਾਰ ਮਹਿੰਦਰ ਭਗਤ ਅੱਗੇ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਹਲਕੇ ਦੀ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸਵੇਰ ਤੋ ਜਾਰੀ ਹੈ। ਸਵੇਰ 10 ਵਜੇ ਤੱਕ 6 ਰਾਉਂਡ ਵਿਚ ਹੋਈ ਵੋਟਾਂ ਦੀ ਗਿਣਤੀ ਦੌਰਾਨ ਆਪ ਦੇ ਉਮੀਦਵਾਰ ਮਹਿੰਦਰ ਭਗਤ 27168 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਤੋ ਇਲਾਵਾ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ 9204 ਵੋਟਾਂ ਨਾਲ ਦੂਜੇ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 6557 ਵੋਟਾਂ ਨਾਲ ਤੀਜੇ ਨੰਬਰ ਤੇ ਹਨ। ਵੋਟਾਂ ਦੀ ਗਿਣਤੀ ਜਾਰੀ ਹੈ।
ਪੰਜਾਬ ਦੀ ਜਲੰਧਰ ਪੱਛਮੀ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
RELATED ARTICLES


