HomePunjabi NewsLiberal Breakingਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ 9 ਵਜੇ ਤੱਕ ਆ ਜਾਵੇਗਾ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।

RELATED ARTICLES

Most Popular

Recent Comments