ਚੰਡੀਗੜ੍ਹ: ਅਦਾਲਤ ਵੱਲੋਂ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਚੱਲ ਰਹੇ ਮਾਮਲੇ ਵਿੱਚ ਰੋਜ਼ਾਨਾ ਸੁਣਵਾਈ ਕਰਨ ਦੀ ਮੰਗ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਮੁਤਾਬਕ ਕੇਸ ਦੀ ਸੁਣਵਾਈ ਨਿਯਮਤ ਪ੍ਰਕਿਰਿਆ ਅਨੁਸਾਰ ਹੀ ਹੋਵੇਗੀ। ਇਸ ਸਬੰਧੀ ਦਾਇਰ ਪਟੀਸ਼ਨ ‘ਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਇਹ ਫੈਸਲਾ ਸੁਣਾਇਆ, ਜਿਸ ਨਾਲ ਪਟੀਸ਼ਨਰ ਨੂੰ ਵੱਡਾ ਝਟਕਾ ਲੱਗਿਆ ਹੈ।
ਬ੍ਰੇਕਿੰਗ: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਖ਼ਿਲਾਫ਼ ਰੋਜ਼ਾਨਾ ਸੁਣਵਾਈ ਦੀ ਮੰਗ ਖਾਰਜ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
RELATED ARTICLES


