Sunday, July 7, 2024
HomePunjabi NewsLiberal Breakingਕੇਜਰੀਵਾਲ ਦੀ ਗ੍ਰਿਫਤਾਰੀ ਤੇ ਸੀਬੀਆਈ ਨੂੰ ਕੋਰਟ ਵੱਲੋਂ ਨੋਟਿਸ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਤੇ ਸੀਬੀਆਈ ਨੂੰ ਕੋਰਟ ਵੱਲੋਂ ਨੋਟਿਸ ਜਾਰੀ

ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ (2 ਜੁਲਾਈ) ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।

RELATED ARTICLES

Most Popular

Recent Comments