ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਾ ਗ੍ਰਾਫ਼ ਵਧਾਉਣ ਲਈ ਪੰਜਾਬ ਚੋਣ ਕਮਿਸ਼ਨ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਪੰਜਾਬੀ ਅਦਾਕਾਰ-ਗਾਇਕ ਤਰਸੇਮ ਜੱਸੜ ਨੂੰ ਸਟੇਟ ਆਈਕਨ ਬਣਾਇਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਵਿੱਚ ਬਹੁਤ ਹਰਮਨ ਪਿਆਰੇ ਹਨ।ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਦਾ ਟੀਚਾ ਹਾਸਲ ਕਰਨ ਲਈ ਇਨ੍ਹਾਂ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ।
ਕ੍ਰਿਕੇਟਰ ਸ਼ੁਭਮਨ ਗਿੱਲ ਤੇ ਗਾਇਕ ਤਰਸੇਮ ਜੱਸੜ ਦੱਸਣਗੇ ਲੋਕਾਂ ਨੂੰ ਵੋਟਾਂ ਦੀ ਅਹਿਮੀਅਤ
RELATED ARTICLES