ਭਾਜਪਾ ਪੰਜਾਬ ਵਿੱਚ ਵੱਡੀ ਸਿਆਸੀ ਖੇਡ ਖੇਡਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਵੀ ਭਾਜਪਾ ‘ਚ ਲਿਆ ਕੇ ਗੁਰਦਾਸਪੁਰ ਤੋਂ ਚੋਣ ਲੜ ਸਕਦੀ ਹੈ। ਫਿਲਹਾਲ ਸੰਨੀ ਦਿਓਲ ਇੱਥੋਂ ਦੇ ਸੰਸਦ ਮੈਂਬਰ ਹਨ ਪਰ ਉਹ ਅੱਗੇ ਤੋਂ ਚੋਣ ਨਹੀਂ ਲੜਨਾ ਚਾਹੁੰਦੇ ਹਨ।
ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਕ੍ਰਿਕੇਟਰ ਯੁਵਰਾਜ ਸਿੰਘ
RELATED ARTICLES