ਮੌਜੂਦਾ ਚੈਂਪੀਅਨ ਭਾਰਤ ਨੇ ਮਹਿਲਾ ਏਸ਼ੀਆ ਕੱਪ ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਯੂਏਈ ਨੂੰ 78 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਐਤਵਾਰ ਨੂੰ ਸ਼੍ਰੀਲੰਕਾ ਦੇ ਰੰਗੀਰੀ ਦਾਂਬੁਲਾ ਸਟੇਡੀਅਮ ‘ਚ ਯੂਏਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ 202 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਜਵਾਬੀ ਪਾਰੀ ‘ਚ ਯੂਏਈ ਦੀ ਟੀਮ 20 ਓਵਰਾਂ ‘ਚ 7 ਵਿਕਟਾਂ ‘ਤੇ 123 ਦੌੜਾਂ ਹੀ ਬਣਾ ਸਕੀ।
ਮੌਜੂਦਾ ਚੈਂਪੀਅਨ ਭਾਰਤ ਨੇ ਮਹਿਲਾ ਏਸ਼ੀਆ ਕੱਪ ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ
RELATED ARTICLES