ਪ੍ਰਧਾਨ ਮੰਤਰੀ ਮੋਦੀ ਦੇ ਹਰਿਆਣਾ ਦੌਰੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਪੈਦਲ ਕੂਚ ਕਰਨ ਦੀ ਮਨਜ਼ੂਰੀ ਮਿਲਣੀ ਮੁਸ਼ਕਿਲ ਹੋ ਗਈ ਹੈ। ਹਰਿਆਣਾ ਸਰਕਾਰ ਇਸ ਗਲੋਂ ਚਿੰਤਿਤ ਹੈ ਕੀ ਕਿਸਾਨਾਂ ਦੀ ਇਸ ਕੂਚ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ । ਜਿਸ ਦੇ ਚਲਦੇ ਫਿਲਹਾਲ ਕਿਸਾਨਾਂ ਨੂੰ ਪੈਦਲ ਦਿੱਲੀ ਵੱਲ ਜਾਣ ਦੀ ਇਜਾਜ਼ਤ ਨਹੀਂ ਮਿਲ ਸਕਦੀ।
ਫ਼ਿਲਹਾਲ ਕਿਸਾਨਾਂ ਨੂੰ ਦਿੱਲੀ ਵੱਲ ਪੈਦਲ ਕੂਚ ਕਰਨ ਦੀ ਨਹੀਂ ਮਿਲੇਗੀ ਮਨਜ਼ੂਰੀ
RELATED ARTICLES