HomePunjabi NewsLiberal Breakingਫ਼ਿਲਹਾਲ ਕਿਸਾਨਾਂ ਨੂੰ ਦਿੱਲੀ ਵੱਲ ਪੈਦਲ ਕੂਚ ਕਰਨ ਦੀ ਨਹੀਂ ਮਿਲੇਗੀ ਮਨਜ਼ੂਰੀ

ਫ਼ਿਲਹਾਲ ਕਿਸਾਨਾਂ ਨੂੰ ਦਿੱਲੀ ਵੱਲ ਪੈਦਲ ਕੂਚ ਕਰਨ ਦੀ ਨਹੀਂ ਮਿਲੇਗੀ ਮਨਜ਼ੂਰੀ

ਪ੍ਰਧਾਨ ਮੰਤਰੀ ਮੋਦੀ ਦੇ ਹਰਿਆਣਾ ਦੌਰੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਪੈਦਲ ਕੂਚ ਕਰਨ ਦੀ ਮਨਜ਼ੂਰੀ ਮਿਲਣੀ ਮੁਸ਼ਕਿਲ ਹੋ ਗਈ ਹੈ। ਹਰਿਆਣਾ ਸਰਕਾਰ ਇਸ ਗਲੋਂ ਚਿੰਤਿਤ ਹੈ ਕੀ ਕਿਸਾਨਾਂ ਦੀ ਇਸ ਕੂਚ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ । ਜਿਸ ਦੇ ਚਲਦੇ ਫਿਲਹਾਲ ਕਿਸਾਨਾਂ ਨੂੰ ਪੈਦਲ ਦਿੱਲੀ ਵੱਲ ਜਾਣ ਦੀ ਇਜਾਜ਼ਤ ਨਹੀਂ ਮਿਲ ਸਕਦੀ।

RELATED ARTICLES

Most Popular

Recent Comments