ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਲੋਨਾਈਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੀ ਚਰਚਾ ਹੋਈ। ਮੰਤਰੀ ਨੇ ਐਲਾਨ ਕੀਤਾ ਕਿ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਇਹ ਕੰਮ ਨਿਪਟਾਏ ਜਾਣਗੇ, ਜਿਸ ਨਾਲ ਕਲੋਨਾਈਜ਼ਰਾਂ ਨੂੰ ਵੱਡੀ ਰਾਹਤ ਮਿਲੇਗੀ।
ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਨੂੰ ਨਿਪਟਾਉਣ ਲਈ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ
RELATED ARTICLES