ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਮੌਤ ਤਾਂ ਇੱਕ ਦਿਨ ਆਉਣੀ ਹੀ ਹੈ ਚੰਗਾ ਹੋਵੇਗਾ ਜੇ ਉਹ ਕਿਸਾਨੀ ਨੂੰ ਬਚਾਉਂਦਿਆਂ ਇਸ ਜੱਗ ਤੋਂ ਰੁਖਸਤ ਹੋ ਜਾਣ। ਖਨੋਰੀ ਬਾਰਡਰ ਤੇ ਧਰਨੇ ਵਿੱਚ ਬੈਠੇ ਡੱਲੇਵਾਲ ਨੇ ਉਪਰਾਸ਼ਟਰਪਤੀ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਨੇ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ । ਡਲੇਵਾਲ ਨੇ ਕਿਹਾ ਕਿ 2047 ਤੱਕ ਜੇਕਰ ਵਿਕਸਿਤ ਭਾਰਤ ਬਣਾਉਣਾ ਹੈ ਤਾਂ ਕਿਸਾਨਾਂ ਦੀ ਆਵਾਜ਼ ਸੁਣਨੀ ਪਵੇਗੀ।
ਧਰਨੇ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਕਿਹਾ, ਮੌਤ ਤਾਂ ਇੱਕ ਦਿਨ ਆਉਣੀ ਹੀ ਹੈ..
RELATED ARTICLES