HomePunjabi NewsLiberal Breakingਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਕਾਂਗਰਸ ਨੂੰ ਛੱਡ ਕੇ ਦਲਵੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਦੇ ਵਿੱਚ ਗੋਲਡੀ ਨੇ ਝਾੜੂ ਫੜਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਦਲਬੀਰ ਗੋਲਡੀ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ ਹੈ। ਦੱਸ ਦਈਏ ਕਿ ਗੋਲਡੀ ਨੇ ਕੱਲ ਹੀ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ।

RELATED ARTICLES

Most Popular

Recent Comments