ਬ੍ਰੇਕਿੰਗ : ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਨੇ ਭਾਜਪਾ ਗੱਠਜੋੜ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਰ ਦਮਦਮੀ ਟਕਸਾਲ ਦੇ ਮੁਖੀ ਹਰਮਨ ਸਿੰਘ ਖਾਲਸਾ ਵੱਲੋਂ ਦਿੱਤੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ ਹੈ। ਇਸ ਫੈਸਲੇ ਦੀ ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਆਗੂਆਂ ਨੇ ਵਿਆਪਕ ਨਿਖੇਧੀ ਕੀਤੀ ਹੈ।
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
RELATED ARTICLES