ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਾਨ ਬੋਰਡ ਕਲਾਸਾਂ ਦੀ ਡੇਟ ਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ । ਡੇਟ ਸ਼ੀਟ ਦੇ ਮੁਤਾਬਿਕ 17 ਫ਼ਰਵਰੀ ਤੋਂ ਪੇਪਰ ਸ਼ੁਰੂ ਹੋਣਗੇ। ਇਨ੍ਹਾਂ ਸਾਲਾਨਾ ਪ੍ਰੀਖਿਆਵਾਂ ਦਾ ਸਮਾਂ 9.30 ਤੋਂ 12.30 ਵਜੇ ਤੱਕ ਹੋਵੇਗਾ। ਇਹ ਸਾਲਾਨਾ ਪ੍ਰੀਖਿਆਵਾਂ ਪੂਰੇ ਸਿਲੇਬਸ ਵਿਚੋਂ ਲਈਆਂ ਜਾਣਗੀਆਂ। ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਾਨ ਬੋਰਡ ਕਲਾਸਾਂ ਦੀ ਡੇਟ ਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਾਨ ਬੋਰਡ ਕਲਾਸਾਂ ਦੀ ਡੇਟ ਸ਼ੀਟ ਜਾਰੀ
RELATED ARTICLES