HomePunjabi NewsLiberal Breakingਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਸਮਾਪਤ

ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਸਮਾਪਤ

ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਖ਼ਤਮ ਹੋ ਗਿਆ। ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। 14 ਦਸੰਬਰ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵੋਟਾਂ 21 ਦਸੰਬਰ ਨੂੰ ਪੈਣਗੀਆਂ ਅਤੇ ਉਸੇ ਦਿਨ ਨਤੀਜਿਆਂ ਦਾ ਐਲਾਨ ਹੋਵੇਗਾ। ਇਹਨਾਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਮੁੱਖ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।

RELATED ARTICLES

Most Popular

Recent Comments