ਅੱਜ ਹਲਕਾ ਸੁਨਾਮ ਦੇ ਨਗਰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਖੁਦ ਖ਼ੂਨਦਾਨ ਕਰ ਕੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਗਰ ਲੌਂਗੋਵਾਲ ਵਿਖੇ 2.65 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।
ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਈ ਗਈ
RELATED ARTICLES