HomePunjabi NewsLiberal Breakingਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਈ ਗਈ

ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਈ ਗਈ

ਅੱਜ ਹਲਕਾ ਸੁਨਾਮ ਦੇ ਨਗਰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਖੁਦ ਖ਼ੂਨਦਾਨ ਕਰ ਕੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਗਰ ਲੌਂਗੋਵਾਲ ਵਿਖੇ 2.65 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।

RELATED ARTICLES

Most Popular

Recent Comments