HomePunjabi NewsLiberal Breakingਬੰਦੀ ਸਿੰਘਾਂ ਲਈ ਸੰਘਰਸ਼ ਕਰਨ ਵਾਲੇ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ

ਬੰਦੀ ਸਿੰਘਾਂ ਲਈ ਸੰਘਰਸ਼ ਕਰਨ ਵਾਲੇ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ

ਲੁਧਿਆਣਾ ਨੇੜਲੇ ਪਿੰਡ ਹਸਨਪੁਰ ਦੇ ਵਸਨੀਕ ਸੂਰਤ ਸਿੰਘ ਖਾਲਸਾ ਦੀ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਮੌਤ ਹੋ ਗਈ ਹੈ। ਸੂਰਤ ਸਿੰਘ ਖਾਲਸਾ ਨੇ 2015 ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਕੀਤੀ ਸੀ। ਉਹ 7 ਸਾਲਾਂ ਤੋਂ ਡੀਐਮਸੀਐਚ ਹਸਪਤਾਲ ਵਿੱਚ ਵੀ ਦਾਖਲ ਸੀ। 16 ਜਨਵਰੀ 2015 ਨੂੰ ਸੂਰਤ ਸਿੰਘ ਖਾਲਸਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਜੋ ਕਰੀਬ 8 ਸਾਲ ਚੱਲੀ।

RELATED ARTICLES

Most Popular

Recent Comments