ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਜਲੰਧਰ ਦੇ ਦੇਹਾਤ ਥਾਣਾ ਗੁਰਾਇਆ ‘ਚ ਇਕ ਦੋਸ਼ੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਾਸੀ ਪੱਦੀ ਖਾਲਸਾ ਪਿੰਡ ਗੁਰਾਇਆ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋ ਮਾਰਨ ਦੀ ਧਮਕੀ, ਮਾਮਲਾ ਦਰਜ
RELATED ARTICLES


