HomePunjabi NewsLiberal Breakingਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋ ਮਾਰਨ ਦੀ ਧਮਕੀ, ਮਾਮਲਾ...

ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋ ਮਾਰਨ ਦੀ ਧਮਕੀ, ਮਾਮਲਾ ਦਰਜ

ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਜਲੰਧਰ ਦੇ ਦੇਹਾਤ ਥਾਣਾ ਗੁਰਾਇਆ ‘ਚ ਇਕ ਦੋਸ਼ੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਾਸੀ ਪੱਦੀ ਖਾਲਸਾ ਪਿੰਡ ਗੁਰਾਇਆ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

RELATED ARTICLES

Most Popular

Recent Comments