ਪੰਜਾਬ ਦੇ ਮੋਹਾਲੀ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੀਤੀ ਰਾਤ ਹੋਇਆ। ਹਜੇ ਤੱਕ ਪੰਜ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਹੈ। NDRF ਦੀਆਂ 4 ਟੀਮਾਂ ਮੌਜੂਦ ਹਨ। ਬਚਾਅ ਕਾਰਜ ਜਾਰੀ ਹੈ। ਇਮਾਰਤ ਦੀ ਦੂਜੀ ਮੰਜ਼ਿਲ ਤੱਕ ਦਾ ਮਲਬਾ ਸਾਫ਼ ਕਰ ਦਿੱਤਾ ਗਿਆ ਹੈ। ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਕੁਝ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।
ਮੋਹਾਲੀ ਇਮਾਰਤ ਡਿੱਗਣ ਨਾਲ ਹੋਏ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਈ 2
RELATED ARTICLES