ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗੀਆਂ ਦੀ ਘਰ ਵਾਪਸੀ ਹੋਈ ਹੈ।ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਅੰਮ੍ਰਿਤਸਰ ‘ਚ ਹੋਈ ਬੈਠਕ ਦੌਰਾਨ ਖਤਮ ਕਰਨ ਦਾ ਫੈਸਲਾ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਗਿਆ ਕਿ ਪੰਥਕ ਸਿਧਾਂਤਾਂ ਦੀ ਰੱਖਿਆ ਕਰਦੇ ਹੋਏ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਕੰਮ ਜਾਰੀ ਰਹੇਗਾ।
ਸ਼੍ਰੌਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਖ਼ਤਮ ਕਰਨ ਦਾ ਫੈਂਸਲਾ
RELATED ARTICLES