HomePunjabi NewsLiberal Breakingਸ਼੍ਰੌਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਖ਼ਤਮ ਕਰਨ ਦਾ ਫੈਂਸਲਾ

ਸ਼੍ਰੌਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਖ਼ਤਮ ਕਰਨ ਦਾ ਫੈਂਸਲਾ

ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗੀਆਂ ਦੀ ਘਰ ਵਾਪਸੀ ਹੋਈ ਹੈ।ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਅੰਮ੍ਰਿਤਸਰ ‘ਚ ਹੋਈ ਬੈਠਕ ਦੌਰਾਨ ਖਤਮ ਕਰਨ ਦਾ ਫੈਸਲਾ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਗਿਆ ਕਿ ਪੰਥਕ ਸਿਧਾਂਤਾਂ ਦੀ ਰੱਖਿਆ ਕਰਦੇ ਹੋਏ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਕੰਮ ਜਾਰੀ ਰਹੇਗਾ।

RELATED ARTICLES

Most Popular

Recent Comments