ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੀਆਂ ਗੱਡੀਆਂ ‘ਤੇ ‘ਖਾਲਸਾ ਟੈਕਸ’ ਲਗਾਉਣ ਸਬੰਧੀ ਕੀਤਾ ਗਿਆ ਐਲਾਨ ਫਿਲਹਾਲ ਟਾਲ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਅਤੇ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸੰਬੰਧਤ ਧਿਰਾਂ ਵੱਲੋਂ ਮਾਮਲੇ ‘ਤੇ ਹੋਰ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।
ਹਿਮਾਚਲ ਦੀਆਂ ਗੱਡੀਆਂ ‘ਤੇ ‘ਖਾਲਸਾ ਟੈਕਸ’ ਲਗਾਉਣ ਦਾ ਐਲਾਨ ਫਿਲਹਾਲ ਟਲਿਆ, ਯਾਤਰੀਆਂ ਨੂੰ ਮਿਲੀ ਰਾਹਤ
RELATED ARTICLES


