ਹੁਣ ਡਿਫਾਲਟਰ ਪੰਜਾਬ ਦੀਆਂ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤ ਦੀਆਂ ਚੋਣਾਂ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
RELATED ARTICLES