HomePunjabi NewsLiberal Breakingਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ...

ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਸ਼ਾਮ 5 ਵਜੇ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। 

RELATED ARTICLES

Most Popular

Recent Comments